Wednesday, October 14, 2026

ਸਾਵਣ ਓੁਤਸਵ ‘ਤੀਆਂ ਤੀਜ ਦੀਆਂ’ ਵਿਰਸਾ ਵਿਹਾਰ ’ਚ 10 ਅਗਸਤ ਨੂੰ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਦੀਪ ਦਵਿੰਦਰ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਵਿਰਸਾ ਵਿਹਾਰ ਵਲੋਂ ਸਾਵਣ ਓੁਤਸਵ ‘ਤੀਆਂ ਤੀਜ ਦੀਆਂ’ Kewal Dhaliwal1ਵਿਰਸਾ ਵਿਹਾਰ ’ਚ 10 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 10.30 :10.30„ਵਜੇ ਤੱਕ ਮਨਾਇਆ ਜਾ ਰਿਹਾ ਹੈ।ਜਿਸ ਦੌਰਾਨ ਪੀਂਘਾਂ, ਗੀਤ ਸੰਗੀਤ ਅਤੇ ਗਿੱਧਾ ਪੇਸ਼ ਕੀਤਾ ਜਾਵੇਗਾ ।ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਹੋਣਗੇ। ਜਦਕਿ ਪ੍ਰਸਿੱਧ ਲੋਕ ਗਾਇਕਾ ਗੁਰਮੀਤ ਬਾਵਾ, ਫ਼ਿਲਮੀ ਅਦਾਕਾਰਾ ਜਤਿੰਦਰ ਕੌਰ, ਡਾ. ਰਿਤੂ ਸ਼ਰਮਾ, ਲਾਚੀ ਬਾਵਾ, ਗਲੋਰੀ ਬਾਵਾ ਅਤੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਆਪਣੀਆਂ ਪੇਸ਼ਕਾਰੀਆਂ ਦੇਣਗੇ।
 

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply