Sunday, September 20, 2026

ਐਸ.ਬੀ.ਆਈ ਦੇ ਬ੍ਰਾਂਚ ਮੈਨੇਜਰ ਨੇ ਅਹੁੱਦਾ ਸੰਭਾਲਿਆ

PUNJ0908201908ਲੌਂਗੋਵਾਲ, 9 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਟੇਟ ਬੈਂਕ ਆਫ ਇੰਡੀਆ ਦੀ ਚੀਮਾ ਬ੍ਰਾਂਚ ਵਿਖੇ ਨਵੇਂ ਆਏ ਮੈਨੇਜਰ ਗੋਵਰਧਨ ਸਿੰਘ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਨਾਂ ਇਸ ਮੌਕੇ ਕਿਹਾ ਕਿ ਉਹ ਬੈਂਕ ਵਿੱਚ ਪਬਲਿਕ ਜਾਂ ਸਟਾਫ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਤਰਾਂ ਵਚਨਬੱਧ ਹਨ।
 

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply