Saturday, July 5, 2025
Breaking News

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਜਾਦੀ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ 15 GNDU VC Prof. Jaspal S Sandhuਅਗਸਤ, 2019 ਨੂੰ ਅਜਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰੋ. ਸੰਧੂ 15 ਅਗਸਤ ਨੂੰ ਯੂਨੀਵਰਸਿਟੀ ਗੈਸਟ ਹਾਊਸ ਦੇ ਲਾਅਨ ਵਿਚ ਸਵੇਰੇ 8.00 ਵਜੇ ਝੰਡਾ ਲਹਿਰਾਉਣਗੇ ਅਤੇ ਅਧਿਆਪਕਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰਨਗੇ।ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀ ਰਾਸ਼ਟਰੀ ਗੀਤ ਅਤੇ ਦੇਸ਼-ਭਗਤੀ ਦੇ ਗੀਤ ਪੇਸ਼ ਕਰਨਗੇ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply