Wednesday, November 4, 2026

ਗੇ੍ਸ ਪਬਲਿਕ ਸਕੂਲ `ਚ ਮਨਾਇਆ ਤੀਆਂ ਦਾ ਤਿਉਹਾਰ

PPNJ1008201815ਜੰਡਿਆਲਾ ਗੁਰੂ, 10 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗੇ੍ਸ ਪਬਲਿਕ ਸੀਨੀ. ਸੈਕੰ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਪੋ੍ਗਾਰਾਮ ਵਿੱਚ ਗਿੱਧਾ, ਭੰਗੜਾ, ਕਵਿਤਾਵਾਂ ਆਦਿ ਵੀ ਪੇਸ਼ ਕੀਤੀਆਂ ਗਈਆਂ। ਇਸ ਮੋਕੇ ਸਕੂਲ ਦੇ ਡਾਇਰੈਕਟਰ ਡਾ. ਜੇ ਐਸ ਰੰਧਾਵਾ, ਮੈਡਮ ਪ੍ਰਿੰਸੀਪਲ ਰਮਨਜੀਤ ਕੋਰ ਰੰਧਾਵਾ ਅਤੇ ਸਕੂਲ ਸਟਾਫ ਮੌਜੂਦ ਰਿਹਾ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply