Thursday, June 11, 2026

ਹੌਲਦਾਰ ਮਨੋਜ ਕੁਮਾਰ ਨੇ ਥਾਣਾ ਸੁਨਾਮ `ਚ ਬਤੌਰ ਮੁੱਖ ਮੁਨਸ਼ੀ ਅਹੁੱਦਾ ਸੰਭਾਲਿਆ

ਧੂਰੀ, 13 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਹੌਲਦਾਰ ਮਨੋਜ ਕੁਮਾਰ ਨੇ ਐਸ.ਟੀ.ਐਫ ਪਟਿਆਲਾ ਰੇਂਜ ਤੋਂ ਬਦਲ ਕੇ ਥਾਣਾ ਸੁਨਾਮ ਵਿਖੇ ਬਤੌਰ ਮੁੱਖ PUNJ1308201909ਮੁਨਸ਼ੀ ਵਲੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਆਪਣੀ ਡਿਉਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਿਸੇ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਣਗੇ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply