Monday, November 23, 2026

‘ਐਟ ਹੋਮ’ ਸਮਾਰੋਹ ਦੌਰਾਨ ਸੁਤੰਤਰਤਾ ਸੈਨਾਨੀਆਂ ਨੂੰ ਮਿਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਭਵਨ ਵਿਖੇ ਭਾਰਤ ਛੱਡੋ ਅੰਦੋਲਨ ਦੀ 77ਵੀਂ ਵਰ੍ਹੇਗੰਢ ਦੇ ਮੌਕੇ PUNJ1508201913ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਵਲੋਂ ਆਯੋਜਿਤ ‘ਐਟ ਹੋਮ’ ਸਮਾਰੋਹ ਦੌਰਾਨ ਸੁਤੰਤਰਤਾ ਸੈਨਾਨੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply