ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) - ਰੱਖੜੀ ਮੌਕੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਰੱਖੜੀ ਬੰਨਦੀਆਂ ਹੋਈਆਂ ਬੱਚੀਆਂ।