Monday, November 23, 2026

ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਅਟਲ ਬਿਹਾਰੀ ਵਾਜਪੇਈ ਨੂੰ ਭੇਟ ਕੀਤੀ ਸ਼ਰਧਾਂਜਲੀ

PUNJ1608201917ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਿੱਲੀ ਵਿਖੇ ਪਹਿਲੀ ਬਰਸੀ `ਤੇ ਸਦੈਵ ਅਟਲ ਸਮਾਧੀ ਵਿਖੇ ਸ੍ਰੀ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।
 

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply