Thursday, August 6, 2026

ਗ੍ਰੇਸ ਪਬਲਿਕ ਸਕੂਲ ਵਿਖੇ ਸੁੰਤਤਰਤਾ ਦਿਵਸ ਮਨਾਇਆ

PPNJ1708201913ਜੰਡਿਆਲਾ ਗੁਰੂ, 17 ਅਗਸਤ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਵਿਖੇ ਸੁੰਤਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵਲੋਂ ਆਜਾਦੀ ਦਿਵਸ `ਤੇ ਨਾਟਕ, ਕਵਿਤਾਵਾਂ ਤੇ ਗੀਤ ਆਦਿ ਪੇਸ਼ ਕੀਤੇ ਗਏ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਨੇ ਰਾਸ਼ਟਰੀ ਝੰਡਾ ਵੀ ਲਹਿਰਾਇਆ।ਇਸ ਦੋਰਾਨ ਸਕੂਲ ਦੇ ਬੱਚਿਆਂ ਨਾਲ ਸਮੂਹ ਸਟਾਫ ਵੀ ਮੌਜੂਦ ਰਿਹਾ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply