ਧੂਰੀ, 19 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਨਗਰ ਕੋਂਸਲ ਵਿਖੇ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ।ਇਸ ਮੋਕੇ ਝੰਡਾ ਲਹਿਰਾਉਣ ਦੀ ਰਸਮ ਨਗਰ ਕੋਂਸਲ ਦੇ ਪ੍ਰਧਾਨ ਸੰਦੀਪ ਤਾਇਲ ਜ਼ੋਲੀ ਵੱਲੋਂ ਨਿਭਾਈ ਗਈ।ਮਹਾਸ਼ਾ ਪ੍ਰਤਿੱਗਿਆ ਪਾਲ, ਅਸ਼ਵਨੀ ਧੀਰ, ਚਰਨ ਦਾਸ, ਕੋਂਸਲਰ ਪੁਸ਼ਪਿੰਦਰ ਸ਼ਰਮਾ, ਦਰਸ਼ਨ ਕੁਮਾਰ ਦਰਸ਼ੀ, ਯੋਗਿਤਾ ਸ਼ਰਮਾ, ਮੱਖਣ ਲਾਲ ਗਰਗ ਚੇਅਰਮੈਨ ਕੈਂਬਰਿਜ ਸਕੂਲ, ਦਰਸ਼ਨ ਸਦਿਉੜਾ, ਦਰਸ਼ਨ ਖੁਰਮੀ, ਜਗਦੇਵ ਜੱਗਾ, ਅਸ਼ੋਕ ਭੰਡਾਰੀ ਆਦਿ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media