ਲੌਂਗੋਵਾਲ, 19 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭੈਣ ਤੇ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਸਥਾਨਕ ਕਸਬੇ ਤੇ ਇਲਾਕੇ ਦੇ ਪਿੰਡਾਂ ਵਿੱਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਸ ਤਿਉਹਾਰ ਮੌਕੇ ਭੈਣਾਂ ਨੇ ਭਰਾਵਾਂ ਦੇ ਗੁੱਟ `ਤੇ ਰੱਖੜੀ ਬੰਨ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media