ਲੌਂਗੋਵਾਲ, 19 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ 20 ਅਗਸਤ
(ਮੰਗਲਵਾਰ) ਨੂੰ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਬਰਨਾਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ 20 ਅਗਸਤ (ਮੰਗਲਵਾਰ) ਨੂੰ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ, ਨਿਗਮ, ਬੋਰਡ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media