Tuesday, November 24, 2026

ਘਰ-ਘਰ ਰੋਜਗਾਰ ਮੁਹਿੰਮ ਤਹਿਤ ਅਗਲਾ ਰੋਜ਼ਗਾਰ ਮੇਲਾ 21 ਅਗਸਤ ਨੂੰ

ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਘਰ-ਘਰ ਰੋਜਗਾਰ ਮੁਹਿੰਮ ਤਹਿਤ ਅਗਲਾ ਰੋਜ਼ਗਾਰ ਮੇਲਾ 21 ਅਗਸਤ 2019 ਨੂੰ ਸਵੇਰੇ 10:00 ਵਜੇ Ghar Ghar Rozgarਜ਼ਿਲ੍ਹਾ ਬਿਉਰੋ ਰੋਜਗਾਰ ਅਤੇ ਕਾਰੋਬਾਰ ਵਿਖੇ ਲਗਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਇਸ ਲਗਾਏ ਜਾ ਰਹੇ ਰੋਜਗਾਰ ਮੇਲੇ ਵਿੱਚ ਤਿੰਨ ਤੋਂ ਚਾਰ ਕੰਪਨੀਆਂ ਹਿੱਸਾ ਲੈਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਬੇਰੋਜਗਾਰ ਪ੍ਰਾਰਥੀ 21 ਅਗਸਤ 2019 ਨੂੰ ਆਪਣੇ ਦਸਤਾਵੇਜ ਲੈ ਕੇ ਬਿਉਰੋ ਵਿਚ ਕਮਰਾ ਨੰ: 352 ਵਿਚ ਹਾਜ਼ਰ ਹੋ ਕੇ ਮੋਕੇ ਦਾ ਲਾਭ ਲੈ ਸਕਦੇ ਹਨ।
 

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply