Sunday, October 11, 2026

ਡੀ.ਸੀ ਮਾਨਸਾ ਨੇ ਸਰਕਾਰੀ ਸਮਾਰਟ ਹਾਈ ਸਕੂਲ ਗੁਰਨੇ ਕਲਾਂ ਦਾ ਕੀਤਾ ਉਦਘਾਟਨ

ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) -ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ, ਆਈ.ਏ.ਐਸ, ਡੀ.ਈ.ਓ ਸੈਕੰਡਰੀ ਸ੍ਰੀਮਤੀ PUNJ2008201918ਰਾਜਵੰਤ ਕੌਰ, ਡਿਪਟੀ ਡੀ.ਈ.ਓ ਜਗਰੂਪ ਭਾਰਤੀ ਅਤੇ ਡਿਪਟੀ ਡੀ.ਈ.ਓ ਗੁਰਲਾਭ ਸਿੰਘ ਵਲੋਂ ਸੁਤੰਤਰਤਾ ਦਿਵਸ ਮੌਕੇ ਸਰਕਾਰੀ ਸਮਾਰਟ ਹਾਈ ਸਕੂਲ ਗੁਰਨੇ ਕਲਾਂ ਦਾ ਉਦਘਾਟਨ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।ਪੁੱਜੀਆਂ ਸ਼ਕਸ਼ੀਅਤਾਂ ਨੇ ਮੁੱਖ ਅਧਿਆਪਕ ਕਸ਼ਮੀਰ ਸਿੰਘ, ਸਮੂਹ ਸਟਾਫ, ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply