ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਰੱਖੜੀ ਦੇ ਪਾਵਨ ਤਿਓਹਾਰ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਬ੍ਰਹਮਾਕੁਮਾਰੀ ਭੈਣਾਂ ਕੋਲੋਂ ਰੱਖੜੀ ਬੰਨਵਾਈ।ਉਨਾਂ ਇਸ ਸਮੇਂ ਕਿਹਾ ਕਿ ਬ੍ਰਹਮਾਕੁਮਾਰੀ ਭੈਣਾਂ ਪਾਸੋਂ ਰੱਖੜੀ ਬੰਨਵਾ ਕੇ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media