Sunday, June 15, 2025
Breaking News

ਚੇਅਰਮੈਨ ਮੁਨੱਵਰ ਮਸੀਹ ਨੇ ਸੁਣੀਆਂ ਲੋਕਾਂ ਦੀਆਂ ਮੁਸਕਿਲਾਂ

PPN22091408ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ ਮੁਨੱਵਰ ਮਸੀਹ ਦੀ ਪ੍ਰਧਾਨਗੀ ਹੇਠ ਸੰਗਤ ਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ,ਬੁਢਾਪਾ ਪੈਨਸ਼ਨ, ਸ਼ਗਨ ਸਕੀਮਾਂ, ਰਾਸ਼ਨ ਕਾਰਡ, ਪਰਿਵਾਰਕ ਮਸਲੇ ਕਬਰਸਤਾਨਾਂ ਦੇ ਬਾਰੇ, ਸਰਕਾਰੀ ਸਕੂਲਾਂ ਬਾਰੇ ਜਾਣਕਾਰੀ ਵੀ ਦਿੱਤੀ।ਪੰਜਾਬ ਸਰਕਾਰ ਵੱਲੋਂ ਮਿਲਣ ਵਾਲੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਣ ਇਸ ਗੱਲ ਦਾ ਪ੍ਰਗਟਾਵਾ ਕੀਤਾ ਲਗਭਗ 60 ਮੁਸਿਕਲਾਂ ਦਾ ਨਿਪਟਾਰਾਂ ਮੌਕੇ ਤੇ ਕੀਤਾ ਗਿਆ।  ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜ ਕੁਮਾਰ ਭਕਨਾਂ, ਸੁਖਪਾਲ ਭਕਨਾਂ, ਦਿਲਬਾਗ ਸਿੰਘ, ਅਨੰਦ ਸਹੋਤਾਂ ਮੁਖਤਾਰ, ਗੁਰਮੀਤ ਸਿੰਘ, ਸਾਬ ਸਿੰਘ ਗੋਰਾ, ਮਨਜੀਤ ਕੌਰ,ਸਰਬਜੀਤ ਕੌਰ, ਨਰਿੰਦਰ ਕੌਰ, ਪਾਸਾਰ, ਚਮਨ ਲਾਲ, ਲਖਵਿੰਦਰ ਸਿੰਘ, ਹੀਰਾ ਸਿੰਘ, ਕੁਲਦੀਪ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply