Friday, September 20, 2024

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਓਹਾਰ ਧੂਮ-ਧਾਮ ਨਾਲ ਮਨਾਇਆ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਅਮਨ) – ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਓਹਾਰ ਧੂਮ-ਧਾਮ ਦੇ ਨਾਲ ਮਨਾਇਆ PUNJ2308201919ਜਾ ਰਿਹਾ ਹੈ।ਸਥਾਨਕ ਸੁਖਮਨੀ ਪਬਲਿਕ ਸਕੂਲ ਚੌਕ ਮੰਨਾ ਸਿੰਘ ਵਿਖੇ ਸਕੂਲ ਦੇ ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਦੇ ਪਹਿਰਾਵੇ ਵਿੱਚ ਭਜਨ ਤੇ ਨੱਚ ਪੇਸ਼ ਕੀਤਾ।ਇਸ ਪ੍ਰੋਗਰਾਮ ਵਿੱਚ ਸਕੂਲ ਦੇ ਸਟਾਫ ਮੈਂਬਰ ਤੇ ਮਾਤਾ ਪਿਤਾ ਵੀ ਮੌਜੂਦ ਰਹੇ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply