ਜੰਡਿਆਲਾ ਗੁਰੂ, 25 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸਕੈਂਡਰੀ ਸਕੂਲ `ਚ ਸੀ੍ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਨੰਨ੍ਹੇ ਮੁੰਨੇ ਬੱਚਿਆਂ ਨੇ ਰੰਗਾਰੰਗ ਪੋ੍ਗਰਾਮ ਪੇਸ਼ ਕੀਤਾ।ਸਕੂਲ ਦੇ ਬੱਚੇ ਰਾਧਾ ਕਿ੍ਸ਼ਨ ਦੀਆ ਸੁੰਦਰ ਸੁੰਦਰ ਪੋਸ਼ਾਕਾ ਪਾ ਕੇ ਆਏ ਹੋਏ ਸਨ।ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਨੇ ਬੱਚਿਆਂ ਦੀ ਹੋਸਲਾ ਅਫਜ਼ਾਈ ਲਈ ਉਹਨਾਂ ਨੂੰ ਤੋਹਫੇ ਵੀ ਦਿੱਤੇ।
Check Also
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …
Punjab Post Daily Online Newspaper & Print Media