Saturday, September 5, 2026

ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ

ਲੌਂਗੋਵਾਲ, 26 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੇ ਵੱਖ-ਵੱਖ ਹਿੱਸਿਆਂ ਦੀਆਂ ਸੰਗਤਾਂ ਵਲੋਂ ਹੜ੍ਹ ਪੀੜਤ ਵਿਆਕਤੀਆਂ ਲਈ ਰਸਦ, ਖਾਣ PUNJ2608201913ਦੀਆਂ ਵਸਤਾਂ ਭੇਜਣ ਦੀ ਮੁਹਿੰਮ ਵਿੱਢੀ ਹੋਈ ਹੈ।ਇਸ ਸਬੰਧੀ ਪਿੰਡ ਸ਼ੇਰੋਂ ਗੁਰਦੁਆਰਾ ਸੰਤ ਅਤਰ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ` ਰਾਸ਼ਨ ਇਕੱਠਾ ਕਰਕੇ ਹੜ੍ਹ ਪੀੜਤਾਂ ਲਈ ਭੇਜਿਆ ਗਿਆ।ਇਸ ਮੌਕੇ ਸੰਤ ਅਤਰ ਸਿੰਘ ਜੀ ਗੁਰਦੁਆਰਾ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਹ ਸੇਵਾ ਮਿਲ ਕੇ ਕੀਤੀ ਗਈ ਹੈ।
 

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …

Leave a Reply