ਧੂਰੀ, 27 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਨੇ ਹੜ੍ਹ ਪੀੜਤ ਪ੍ਰੀਵਾਰਾਂ ਲਈ ਕੀਤੀ
ਜਾ ਰਹੀ ਸਹਾਇਤਾ ਤਹਿਤ ਪਸ਼ੂਆਂ ਲਈ ਫੀਡ ਅਤੇ ਧੂੜੀ ਦੇ 3 ਟਰੱਕ ਭੇਜੇ ਗਏ।ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕਰਦਿਆਂ ਹਰੀ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹੀ ਕੁਦਰਤੀ ਆਫਤਾਂ ਸਮੇਂ ਲੋਕਾਂ ਦੀ ਮਦਦ ਲਈ ਵਿਸ਼ੇਸ਼ ਯਤਨ ਕਰਦਾ ਰਿਹਾ ਹੈ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media