Friday, August 28, 2026

ਗੁ: ਕਲਗੀਧਰ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਆਯੋਜਿਤ

PPN22091421

ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦਾ ਪ੍ਰੋਗਰਾਮ ਗੁਰਦੁਆਰਾ ਕਲਗੀਧਰ ਮੋਹਨ ਨਗਰ ਵਿਖੇ ਆਯੋਜਿਤ ਕੀਤਾ ਗਿਆ।  ਸਮਾਗਮ ਦੌਰਾਨ ਕਥਾ ਵਾਖਿਆਣ ਦੁਆਰਾ ਸੰਗਤਾਂ ਨੂੰ ਗੁਰੂ ਨਾਲ ਜੋੜਦੇ ਹੋਏ ਕਥਾ ਵਾਚਕ, ਪ੍ਰਚਾਰਕ ਗਿਆਨੀ ਗੁਰਬਚਨ ਸਿੰਘ ਕਲਸੀਆਂ ਅਤੇ ਹਾਜ਼ਰੀਆਂ ਭਰਦੇ ਹੋਏ ਗੁ: ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ਼੍ਰੌਮਣੀ ਕਮੇਟੀ ਪ੍ਰਚਾਰਕ ਭਾਈ ਤਰਸੇਮ ਸਿੰਘ, ਗੁਰਮੀਤ ਸਿੰਘ ਠੇਕੇਦਾਰ, ਗਿਆਨੀ ਚਰਨ ਸਿੰਘ, ਰਜਿੰਦਰ ਸਿੰਘ ਭੁੱਲਰ, ਦਵਿੰਦਰਪਾਲ ਸਿੰਘ, ਅਜਾਇਬ ਸਿੰਘ, ਅਵਤਾਰ ਸਿੰਘ, ਅਵਤਾਰ ਸਿੰਘ ਮਿਨਹਾਸ, ਜਤਿੰਦਰ ਸਿੰਘ ਹੈਪੀ ਪਨੇਸਰ, ਰਵਿੰਦਰ ਸਿੰਘ ਅਤੇ ਹੋਰ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply