
ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦਾ ਪ੍ਰੋਗਰਾਮ ਗੁਰਦੁਆਰਾ ਕਲਗੀਧਰ ਮੋਹਨ ਨਗਰ ਵਿਖੇ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਅਰਦਾਸ ਕਰਦੇ ਹੋਏ ਗ੍ਰੰਥੀ ਭਾਈ ਬਲਜੀਤ ਸਿੰਘ ਅਤੇ ਅਰਦਾਸ ਵਿੱਚ ਸਮੂਲੀਅਤ ਕਰਦੇ ਹੋਏ ਮੈਨੇਜਰ ਸ੍ਰੀ ਦਰਬਾਰ ਸਾਹਿਬ, ਪ੍ਰਚਾਰਕ ਭਾਈ ਤਰਸੇਮ ਸਿੰਘ, ਗੁਰਮੀਤ ਸਿੰਘ ਠੇਕੇਦਾਰ, ਭੁਪਿੰਦਰ ਸਿੰਘ ਸ਼ੈਂਟੀ, ਅਰਵਿੰਦਰ ਸਿੰਘ, ਹਰਜੀਤ ਸਿੰਘ, ਸੁਰਜੀਤ ਸਿੰਘ, ਪ੍ਰੀਤ ਸਚਦੇਵਾ, ਗੁਰਅਨੰਦਜੀਤ ਸਿੰਘ, ਗਗਨਦੀਪ ਸਿੰਘ ਅਤੇ ਸਮੂੰਹ ਸਾਧ ਸੰਗਤ ਤੇ ਸੇਵਾਦਾਰ।
Punjab Post Daily Online Newspaper & Print Media