Monday, August 24, 2026

ਫਿਲਮਸਾਜ਼ਾਂ ਵਲੋਂ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ’ਤੇ ਲਗਾਮ ਲਾਵੇ ਸੈਂਸਰ ਬੋਰਡ – ਦਮਦਮੀ ਟਕਸਾਲ

ਮਹਿਤਾ, 31 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਫਿਲਮੀ ਅਦਾਰਿਆਂ Harnam Singh Dhumaਵਲੋਂ ਸੱਸਤੀ ਪਬਲਿਸਿਟੀ ਲਈ ਹਰ ਤੀਜੇ ਦਿਨ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਦੀਆਂ ਹਰਕਤਾਂ ਦੇ ਬਾਵਜੂਦ ਸਰਕਾਰ ਅਤੇ ਫਿਲਮ ਸੈਸਰ ਬੋਰਡ ਵਲੋਂ ਪ੍ਰੋਡਿਊਸਰਾਂ ’ਤੇ ਕਾਰਵਾਈ ਕਰਨ ਦੀ ਥਾਂ ਸਰਟੀਫਿਕੇਟ ਜਾਰੀ ਕਰਨ ’ਤੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਸਰਕਾਰ ਅਤੇ ਸੈਂਸਰ ਬੋਰਡ ਨੂੰ ਆਪਣੀ ਜਿੰਮੇਵਾਰੀ ਪ੍ਰਤੀ ਸੰਜੀਦਗੀ ਦਿਖਾਉਣ ਲਈ ਕਿਹਾ।
 

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply