Friday, July 4, 2025
Breaking News

ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਵੰਡੇ ਮੈਂਬਰਸ਼ਿਪ ਕਾਰਡ

PPN22091424

ਅੰਮ੍ਰਿਤਸਰ, 22 ਸਤੰਬਰ – (ਸੁਖਬੀਰ ਸਿੰਘ)  ਸਥਾਨਕ ਵਿਰਸਾ ਵਿਹਾਰ ਵਿਖੇ ਆਯੋਜਿਤ ਮੀਟਿੰਗ ਦੌਰਾਨ ਪੱਤਰਕਾਰ ਵਿਜੇ ਪੰਕਜ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੀ ਮੈਂਬਰਸ਼ਿਪ ਦਾ ਕਾਰਡ ਦਿੰਦੇ ਹੋਏ ਪ੍ਰਧਾਨ ਜਸਬੀਰ ਸਿੰਘ ਪੱਟੀ, ਉਹਨਾਂ ਦੇ ਨਾਲ ਹਨ ਐਸੋਸੀਏਸ਼ਨ ਦੇ ਸ਼ਹਿਰੀ ਪ੍ਰਧਾਨ ਜਗਜੀਤ ਸਿੰਘ ਜੱਗਾ, ਅਜਨਾਲਾ ਤੋਂ ਪ੍ਰਧਾਨ ਗੁਰਪ੍ਰੀਤ ਸਿੰਘ, ਜੋਗਿੰਦਰ ਜੌੜਾ, ਨਰਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਮੱਤੇਵਾਲ, ਸਿਮਰਨਜੀਤ ਸਿੰਘ ਸੰਧੂ, ਗੁਰਿੰਦਰ ਸਿੰਘ ਬਾਠ, ਮਨਦੀਪ ਸਿੰਘ, ਵਿਸ਼ਾਲ ਸ਼ਰਮਾ ਅਤੇ ਹੋਰ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply