ਜੰਡਿਆਲਾ ਗੁਰੂ, 2 ਸਤੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧੀ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਖੇ ਪਾਠ ਦੇ ਭੋਗ ਪਾਏ ਗਏ।ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦੀਪ ਸਿੰਘ ਨੇ ਅਰਦਾਸ ਕੀਤੀ।ਦੇਸੀ ਘਿਉ ਦੇ ਛੋਲੇ ਭਠੂਰੇ, ਕਚਾਲੂ, ਕੜਾਹ ਆਦਿ ਦਾ ਪ੍ਰਸ਼ਾਦ ਦੇ ਲੰਗਰ ਵਰਤਾਏ ਗਏ।ਇਸ ਮੌਕੇ ਪ੍ਰਭਜੋਤ ਸਿੰਘ, ਸਰਬਜੋਤ ਸਿੰਘ, ਹਰਸ਼ਪ੍ਰੀਤ ਸਿੰਘ, ਅਮ੍ਰਿਤਪਾਲ ਸਿੰਘ , ਸੋਹੰਗ ਸਿੰਘ, ਦਵਿੰਦਰ ਸਿੰਘ, ਜਰਨੈਲ ਸਿੰਘ, ਕ੍ਰਿਪਾਲ ਸਿੰਘ, ਮਨਜਿੰਦਰ ਸਿੰਘ ਆਦਿ ਮੌਜੂਦ ਸਨ ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media