Wednesday, September 23, 2026

ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਪਹਿਲੇ ਪ੍ਰਕਾਸ਼ ਸੰਬੰਧੀ ਕੀਤੀ ਕਥਾ

PUNJ0209201922

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ `ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸੰਗਤਾਂ ਨੂੰ ਕਥਾ ਸਰਵਣ ਕਰਵਾਈ।ਇਸ ਸਮੇਂ ਵੱਡੀ ਗਿਣਤੀ `ਤ ਸੰਗਤਾ ਤੇ ਹੋਰ ਧਾਰਮਿਕ ਸ਼ਖਸ਼ੀਅਤਾਂ ਹਾਜ਼ਰ ਸਨ।

PUNJ0209201923

 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply