Monday, April 20, 2026

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਐਜੂਕੇਸ਼ਨ ਪਲਾਨੇਟ ਵੈਲਫੇਅਰ ਸੋਸਾਇਟੀ ਵਲੋਂ ਖੂਨਦਾਨ ਕੈਂਪ

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ –  ਅਮਨ) – ਐਜੂਕੇਸ਼ਨ ਪਲਾਨੇਟ ਵੈਲਫੇਅਰ ਸੋਸਾਇਟੀ ਵਲੋਂ ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਖੂਨਦਾਨ ਕੈਂਪ PUNJ0209201925ਲਗਾਇਆ ਗਿਆ।ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਸੋਸਾਇਟੀ ਦੇ ਮੈਂਬਰਾਂ ਦੇ ਖੂਨਦਾਨ ਕਰਨ ਦੇ ਜਜ਼ਬੇ ਨੂੰ ਬਹੁਤ ਸਲਾਹਿਆ।ਸੋਸਾਇਟੀ ਦੇ ਜਨਰਲ ਸਕੱਤਰ ਸ਼ਮਾ ਅਰੋੜਾ ਜੁਨੇਜਾ ਨੇ ਖੁਦ ਵੀ  ਖੂਨਦਾਨ ਕਰਕੇ ਨਾਰੀ ਸ਼ਕਤੀ ਦਾ ਪ੍ਰਮਾਣ ਦਿੱਤਾ।ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਥੈਂਕਯੂ ਕਾਰਡ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਧਾਨ ਹਰਸ਼ਪ੍ਰਤੀਕ ਸਿੰਘ ਸੀਨੀਅਰ ਮੀਤ ਪ੍ਰਧਾਨ ਰਾਹਤ ਅਰੋੜਾ, ਜੁਆਇੰਟ ਸਕੱਤਰ ਈਸ਼ਾ ਗੁਲਰੀ, ਸਿਮਰਜੀਤ ਅਤੇ ਗਗਨ ਆਦਿ ਮੌਜੂਦ ਸਨ।
 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply