ਚੰਡੀਗੜ, 2 ਸਤੰਬਰ (ਪੰਜਾਬ ਪਸੋਟ ਬਿਊਰੋ) – ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 15ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸਮਾਗਮ 30 ਅਗਸਤ ਤੋਂ ਉਠਾ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਵਿਧਾਨ ਸਭਾ ਦਾ 8ਵਾਂ ਸਮਾਗਮ, ਜੋ ਕਿ 6 ਅਗਸਤ 2019 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਅਣਮਿਥੇ ਸਮੇਂ ਲਈ ਸਥਗਿਤ ਕੀਤਾ ਗਿਆ ਸੀ, ਉਹ 30 ਅਗਸਤ ਨੂੰ ਉਠਾਣ ਕਰ ਦਿੱਤਾ ਗਿਆ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media