Friday, July 3, 2026

ਜਾਗੋ ਕੱਢ ਕੇ ਲੋਕਾਂ ਨੂੰ ਪੋਸ਼ਣ ਪ੍ਰਤੀ ਕੀਤਾ ਜਾਗਰੂਕ

PUNJ0409201902ਫਿਰੋਜ਼ਪੁਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਫਿਰੋਜ਼ਪੁਰ ਜਿਲੇ ਦੇ ਪਿੰਡਾਂ ਵਿੱਚ `ਪੋਸ਼ਣ ਮਾਹ` ਦੇ ਤਹਿਤ ਪੋਸ਼ਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ   ਪੰਜਾਬੀ ਸਭਿਆਚਾਰ ਅਤੇ ਵਿਰਾਸਤੀ ਜਾਗੋ ਰਾਹੀਂ `ਜਾਗੋ ਲੋਕੋ ਵੇ, ਅਸੀਂ ਜਾਗੋ ਲੈ ਕੇ ਆਈਆਂ, ਦਾ ਹੋਕਾ ਦਿੰਦੀਆਂ ਹੋਈਆਂ ਔਰਤਾਂ।
 

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply