Monday, September 14, 2026

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਟਾਲਾ ਦੇ ਸਿਵਲ ਹਸਪਤਾਲ ਪਹੁੰਚੇ

ਪਟਾਖਾ ਫੈਕਟਰੀ ਧਮਾਕੇ ਦੇ ਜਖਮੀਆਂ ਨਾਲ ਕੀਤੀ ਮੁਲਾਕਾਤ
ਬਟਾਲਾ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਟਾਲਾ ਦੇ ਸਿਵਲ ਹਸਪਤਾਲ ਪਹੁੰਚ ਕੇ ਪਟਾਖਾ ਫੈਕਟਰੀ PUNJ0409201905ਧਮਾਕੇ ਦੇ ਜਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦੇ ਹੋ ਰਹੇ ਇਲਾਜ ਬਾਰੇ  ਜਾਣਕਾਰੀ ਹਾਸਲ ਕੀਤੀ।ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੀੜਤਾਂ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨਾਂ ਨੇ ਹਾਦਸੇ `ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਹਾਦਸੇ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦਾ ਯਕੀਨ ਦਿਵਾਇਆ।   
 

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply