Monday, August 24, 2026

ਗ੍ਰੇਸ ਪਬਲਿਕ ਸਕੂਲ `ਚ ਅਧਿਆਪਕ ਦਿਵਸ ਮਨਾਇਆ ਗਿਆ

ਜੰਡਿਆਲਾ ਗੁਰੂ, 6 ਸਤੰਬਰ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ PUNJ0709201909ਗਿਆ।ਸਕੂਲ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਦੋਰਾਨ ਕਵਿਤਾਵਾਂ, ਤੇ ਗੀਤ ਆਦਿ ਵੀ ਪੇਸ਼ ਕੀਤੇ ਗਏ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ।
 

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply