Monday, December 23, 2024

ਕੌਸਲਰ ਰਾਜ ਕੰਵਲ ਪ੍ਰਿਤਪਾਲ ਸਿੰਘ ਲੱਕੀ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਦੇ ਸੀਨੀ. ਵਾਈਸ ਚੇਅਰਮੈਨ ਬਣੇ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੌਸਲਰ ਰਾਜ ਕੰਵਲ ਪ੍ਰਿਤਪਾਲ ਸਿੰਘ ਲੱਕੀ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਦਾ ਸੀਨੀਅਰ PUNJ0709201916ਵਾਈਸ ਚੇਅਰਮੈਨ ਬਣਨ ਉਪਰੰਤ ਅੱਜ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਨਿਵਾਸ ਅਸਥਾਨ ਵਿਖੇ ਪੁੱਜੇ।ਸੋਨੀ ਵਲੋਂ ਕੌਸਲਰ ਰਾਜ ਕੰਵਲ ਪ੍ਰਿਤਪਾਲ ਸਿੰਘ ਲੱਕੀ ਨੂੰ ਮੁਬਾਰਕਬਾਦ ਦਿੱਤੀ।
ਰਾਜ ਕੰਵਲ ਪ੍ਰਿਤਪਾਲ ਸਿੰਘ ਲੱਕੀ  ਨੇ ਕਿਹਾ ਕਿ ਉਹ ਸੋਨੀ ਦਾ ਅਸੀਰਵਾਦ ਲੈਣ ਲਈ ਆਏ ਹਨ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਟਰ ਸਪਲਾਈ ਅਤੇ ਸੀਵਰੋੇਜ ਬੋਰਡ ਸਬੰਧੀ ਜੋ ਸਮੱਸਿਆਵਾਂ ਆ ਰਹੀਆਂ ਹਨ ਨੂੰ ਦੂਰ ਕਰਨ ਦਾ ਯਤਨ ਕਰਨਗੇ ਅਤੇ ਲੋਕਾਂ ਦੀਆਂ ਪਰੇਸ਼ਾਨੀਆਂ ਦਾ ਪਹਿਲ ਦੇ ਆਧਾਰ `ਤੇ ਹੱਲ ਕਰਨਗੇ।
 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply