Wednesday, October 7, 2026

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

PPNJ1109201906ਲੌਂਗੋਵਾਲ, 11 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਟਰੱਸਟ ਦੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ, ਟਰੱਸਟੀ ਮੈਂਬਰ ਮੈਡਮ ਹਰਜਿੰਦਰ ਕੌਰ, ਕੁਲਵਿੰਦਰ ਸਿੰਘ ਅਤੇ ਕਰਨੈਲ ਸਿੰਘ ਹਾਜ਼ਰ ਸਨ।ਪਿ੍ੰਸੀਪਲ ਢਿੱਲੋਂ ਨੇ ਟੀਚਰਾਂ ਨੂੰ ਅਧਿਆਪਕ ਦਿਹਾੜੇ ਦੀ ਵਧਾਈ ਦਿੰਦੇ ਹੋਏ ਅੱਗੇ ੇ ਹੋਰ ਜ਼ਿਆਦਾ ਮਿਹਨਤ ਕਰਨ ਅਤੇ ਬੱਚਿਆਂ ਦਾ ਭਵਿੱਖ ਉਜਵਲ ਕਰਨ ਵਾਸਤੇ ਪ੍ਰੇਰਿਤ ਕੀਤਾ।ਚੇਅਰਮੈਨ ਮਹਿੰਦਰ ਸਿੰਘ ਦੁੱਲਟ ਅਤੇ ਟਰੱਸਟ ਮੈਂਬਰ ਮੈਡਮ ਹਰਜਿੰਦਰ ਕੌਰ ਨੇ ਟੀਚਰਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ।ਅਧਿਆਪਕਾਂ ਨੂੰ ਇਨਾਮ ਵੀ ਵੰਡੇ ਗਏ।

 

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply