Monday, October 5, 2026

ਹਾਈਕੋਰਟ ਦੇ ਮਾਨਯੋਗ ਜੱਜ ਜੀ.ਐਸ ਆਹਲੂਵਾਲੀਆ ਸਨਮਾਨਿਤ

PPNJ1109201916ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਸ਼ਮੂਲੀਅਤ ਸਮੇਂ ਜੱਬਲਪੁਰ ਵਿਖੇ ਹਾਈਕੋਰਟ ਦੇ ਮਾਨਯੋਗ ਜੱਜ ਸਰਦਾਰ ਜੀ.ਐਸ ਆਹਲੂਵਾਲੀਆ ਅਤੇ ਉਨ੍ਹਾਂ ਦੀ ਪਤਨੀ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਤੇ ਵਧੀਕ ਸਕੱਤਰ ਪ੍ਰਤਾਪ ਸਿੰਘ।

 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply