Friday, September 25, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਲੀਗਲ ਲਿਟਰੇਸੀਡ ਕਲੱਬ ਖੋਲਿਆ

PPNJ1209201917 ਪਠਾਨਕੋਟ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਤਿੰਦਰ ਪਾਲ ਸਿੰਘ ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਏ.ਐਂਡ.ਐਮ ਇੰਸਟੀਚਿਊਟ ਪਠਾਨਕੋਟ ਵਿਖੇ ਲੀਗਲ ਲੀਟਰੇਸੀ ਕਲੱਬ ਖੋਲਿਆ ਗਿਆ।ਜਿਸ ਵਿੱਚ ਬੱਚਿਆ ਨੂੰ ਟੋਲ ਫ੍ਰੀ ਨੰ 1968 `ਤੇ ` ਮੁਫਤ ਕਾਨੂੰਨੀ ਸਹਾਇਤਾ ਮਿਲੇਗੀ।ਇਸ ਤੋ ਇਲਾਵਾ ਮੁਫਤ ਕਾਨੂੰਨੀ ਸਹਾਇਤਾ ਕੋਣ ਕੋਣ ਲੈ ਸਕਦਾ ਹੈ, ਬਾਰੇ ਵੀ ਦੱਸਿਆ ਗਿਆ।ਜਤਿੰਦਰ ਪਾਲ ਸਿੰਘ ਸੀ.ਜੇ.ਐਮ ਨੇ ਮੌਜੂਦ ਬੱਚਿਆਂ ਨਾਲ ਸਰਕਾਰ ਵਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ।PPNJ1209201918

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply