Tuesday, April 14, 2026

ਸਾਬਕਾ ਕੌਂਸਲਰ ਜਗਰੂਪ ਸਿੰਘ ਬਰਾੜ ਦਾ ਬੇਟਾ ਪਰਿਵਾਰ ਸਮੇਤ ਕੈਨੇਡਾ ਲਈ ਹੋਇਆ ਰਵਾਨਾ

PUNJ1409201912ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਜ਼ਦੀਕੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਟਕਸਾਲੀ ਆਗੂ ਸਾਬਕਾ ਕੌਂਸਲਰ ਜਗਰੂਪ ਸਿੰਘ ਬਰਾੜ ਦੇ ਸਪੁੱਤਰ ਜਗਜੀਤ ਸਿੰਘ ਬਰਾੜ ਆਪਣੇ ਪਰਿਵਾਰ ਸਮੇਤ ਅੱਜ ਕੈਨੇਡਾ ਲਈ ਰਵਾਨਾ ਹੋ ਗਏ ਹਨ।ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਦਲਜੀਤ ਸਿੰਘ ਸਿੱਧੂ,  ਡਾਇਰੈਕਟਰ ਗੁਰਤੇਜ ਸਿੰਘ ਬਾਜਵਾ, ਕਰਮਜੀਤ ਸਿੰਘ ਬਰਾੜ, ਭੋਲਾ ਸਿੰਘ, ਆਰਟਿਸਟ ਸੁਖਪਾਲ ਸਿੰਘ ਬਾਜਵਾ, ਸੰਦੀਪ ਸਿੰਘ ਆਦਿ ਹਾਜ਼ਰ ਸਨ। 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply