Saturday, July 18, 2026

ਗੁਰਵਿੰਦਰ ਗੰਢੂਆ ਇੰਡੀਅਨ ਰਿਪੋਰਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣੇ

ਲੌਂਗੋਵਾਲ, 19 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਇੰਡੀਅਨ ਰਿਪੋਰਟਰ ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਅਬੇ ਕੁਮਾਰ ਤੇ ਮੁਹੰਮਦ ਜਹਾਂਗੀਰ PUNJ1909201903ਜਰਨਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ `ਚ ਜਿਲ੍ਹੇ ਦੇ ਸੀਨੀਅਰ ਪੱਤਰਕਾਰ ਗੁਰਵਿੰਦਰ ਗੰਢੂਆ ਨੂੰ ਸਰਬਸੰਮਤੀ ਨਾਲ ਇੰਡੀਅਨ ਰਿਪੋਰਟਰ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਨਵ-ਨਿਯੁੱਕਤ ਪ੍ਰਧਾਨ ਗੁਰਵਿੰਦਰ ਗੰਢੂਆ ਨੇ ਕਿਹਾ ਕਿ ਉਹ ਐਸੋਸੀਏਸ਼ਨ ਦੇ ਨਿਯਮਾਂ ਦਾ ਇਮਾਨਦਾਰੀ ਨਾਲ ਪਾਲਣ ਕਰਨਗੇ ਅਤੇ ਪੱਤਰਕਾਰ ਭਾਈਚਾਰੇ ਦੀਆਂ ਮੁਸ਼ਕਲਾਂ ਅਤੇ ਮੰਗਾਂ ਹੱਲ ਕਰਵਾਉਣ ਲਈ ਹਮੇਸ਼ਾਂ ਯਤਨਸ਼਼ੀਲ ਰਹਿਣਗੇ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply