ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਤਿੰਦਰ ਪਾਲ ਸਿੰਘ, ਸੀ.ਜੈ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਐਸ.ਐਮ.ਡੀ ਆਰ.ਐਸ.ਡੀ ਕਾਲਜ ਵਿਖੇ ਲੀਗਲ ਲੀਟਰੇਸੀ ਕਲੱਬ ਖੋਲਿਆ ਗਿਆ।ਜਿਸ ਵਿੱਚ ਬੱਚਿਆਂ ਨੂੰ ਦੱਸਿਆ ਗਿਆ ਕਿ ਟੋਲ ਫ੍ਰੀ ਨੰਬਰ 1968 `ਤੇ ਫੋਨ ਕਰਕੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਕੋਣ ਕੋਣ ਲੈ ਸਹਾਇਤਾ ਲੈ ਸਕਦਾ ਹੈ।ਉਨ੍ਹਾਂ ਸਰਕਾਰ ਵਲੋਂ ਲੋਕਾਂ ਦੇ ਹਿੱਤ `ਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …