Sunday, September 20, 2026

ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦਾ ਸ਼ਹੀਦ ਭਗਤ ਸਿੰਘ ਬੌਕਸਿੰਗ ਕਲੱਬ ਵਲੋਂ ਸਨਮਾਨ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਉਹਨਾਂ ਦੇ ਅਕਾਦਮਿਕ ਅਤੇ ਖੇਡਾਂ ਦੇ ਖੇਤਰ `ਚ ਪ੍ਰਮੁੱਖ ਯੋਗਦਾਨ ਸਦਕਾ ਅਧਿਆਪਕ ਦਿਵਸ `ਤੇ ਸ਼ਹੀਦ ਭਗਤ ਸਿੰਘ ਬੌਕਸਿੰਗ ਕਲੱਬ ਅੰਮ੍ਰਿਤਸਰ ਵਲੋਂ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਸਮਾਜ ਸੇਵੀ ਸ਼੍ਰੀਮਤੀ ਸਵਰਾਜ ਗਰੋਵਰ, ਸ਼੍ਰੀਮਤੀ ਸਵੀਟੀ ਬਾਲਾ ਮੁਖੀ ਸਰੀਰਕ ਸਿੱਖਿਆ ਵਿਭਾਗ, ਬਲਦੇਵ ਰਾਜ ਦੇਵ ਪ੍ਰਧਾਨ, ਬਲਜਿੰਦਰ ਸਿੰਘ ਮੱਟੂ ਪ੍ਰਬੰਧਕੀ ਸਕੱਤਰ ਸ਼ਹੀਦ ਭਗਤ ਸਿੰਘ ਬੌਕਸਿੰਗ ਕਲੱਬ, ਗੁਰਿੰਦਰ ਸਿੰਘ ਮੱਟੂ, ਪ੍ਰਧਾਨ ਮਾਨ ਧੀਆਂ `ਤੇ ਸਮਾਜ ਭਲਾਈ ਸੋਸਾਇਟੀ ਨੇ ਡਾ. ਪੁਸ਼ਪਿੰਦਰ ਵਾਲੀਆ ਨੂੰ ਇਹ ਸਨਮਨ ਭੇਟ ਕੀਤਾ।
 

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply