ਫਾਜਿਲਕਾ, 24 ਸਿਤੰਬਰ (ਵਿਨੀਤ ਅਰੋੜਾ) – ਐਸਪੀਐਚ ਮੁਕੰਦ ਸਿੰਘ ਮੱਲੀ ਨੇ ਚਾਰਜ ਸੰਭਾਲ ਲਿਆ ਹੈ। ਉਹ ਬੁਢਲਾਡੇ ਤੋਂ ਬਦਲ ਕੇ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਵਿਚ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਡਿਊਟੀ ਕਰਨਗੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਅਤੇ ਪੁਲਸ ਵਿਚ ਨੇੜਤਾ ਪੈਦਾ ਕਰਨਗੇ। ਉਨ੍ਹਾਂ ਲੋਕਾਂ ਨੂੰ ਪੁਲਸ ਦਾ ਸਹਿਯੋਗ ਕਰਨ ਦੀ ਮੰਗ ਕੀਤੀ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …