
ਛੇਹਰਟਾ, 24 ਸਤੰਬਰ (ਰਾਜੂ) – ਸਿੱਖਿਆ ਵਿਭਾਗ ਨੂੰ ਚੰਗੀਆਂ ਸੇਵਾਵਾ ਦੇਣ ਬਦਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੇ ਪ੍ਰਿੰਸੀਪਲ ਨਿਰਮਲ ਸਿੰਘ ਨੂੰ ਉਨਾਂ ਮੁੱਖ ਪਾਰਲੀਮਾਨੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆਂ ਅਤੇ ਜਿਲਾ ਸਿੱਖਿਆ ਅਫਸਰ (ਸ) ਸਤਿੰਦਰਬੀਰ ਸਿੰਘ ਵਲੋਂ ਉੱਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਮਿਲਣ ‘ਤੇ ਸਮੂਹ ਸਕੂਲ ਸਟਾਫ ਨੇ ਪ੍ਰਿੰਸੀਪਲ ਨਿਰਮਲ ਸਿੰਘ ਨੂੰ ਵਧਾਈ ਦਿੱਤੀ ਤੇ ਉਨਾਂ ਦਾ ਸਵਾਗਤ ਕੀਤਾ।ਇਸ ਮੋਕੇ ਪ੍ਰਿੰਸੀਪਲ ਨਿਰਮਲ ਸਿੰਘ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਆਪਣੀਆਂ ਵਧੀਆਂ ਸੇਵਾਵਾਂ ਸਕੂਲ ਤੇ ਸਿੱਖਿਆ ਵਿਭਾਗ ਨੂੰ ਦਿੰਦੇ ਰਹਿਣਗੇ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media