ਅੰਮ੍ਰਿਤਸਰ, ਸਤੰਬਰ 23 (ਪੰਜਾਬ ਪੋਸਟ – ਜਗਦੀਪ ਸਿੰਘ) – ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਰਣਜੀਤ ਐਵਨਿਊ-ਈ
ਬਲਾਕ ਦੀਆਂ ਵੱਖ-ਵੱਖ ਸੜਕਾਂ ਬਣਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ।ਸੜਕ `ਤੇ ਲੁੱਕ ਪਾਉਣ ਵਾਲੀ ਮਸ਼ੀਨ ਨੂੰ ਸ਼ੁਰੂ ਕਰਨ ਸਮੇਂ ਦੇ ਨਾਲ ਸਬੰਧਤ ਵਾਰਡ ਕੌਂਸਲਰ ਹਰਪਨ ਔਜਲਾ, ਐਕਸੀਅਨ ਬਿਕਰਮ ਸਿੰਘ ਅਤੇ ਇਲਾਕਾ ਵਾਸੀ ਦੁਕਾਨਦਾਰ ਵੀ ਮੌਜੂਦ ਸਨ।ਚੇਅਰਮੈਨ ਬੱਸੀ ਨੇ ਕਿਹਾ ਕਿ ਰਣਜੀਤ ਐਵਨਿਊ-ਈ ਬਲਾਕ ਵਿੱਚ 50 ਲੱਖ ਲਾਗਤ ਨਾਲ ਹੋਣ ਵਾਲੇ ਸੜਕਾਂ ਬਣਾਉਣ ਦੇ ਅਰੰਭੇ ਕਾਰਜ ਇੱਕ ਹਫਤੇ ਵਿੱਚ ਪੁਰੇ ਕਰ ਲਏ ਜਾਣਗੇ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media