Sunday, April 12, 2026

ਅੰਮ੍ਰਿਤਸਰ ਵਿੱਚ ਭੂਚਾਲ ਦੇ ਜਬਦਸਤ ਝਟਕੇ ਮਹਿਸੂਸ ਕੀਤੇ ਗਏ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿੱਚ ਅੱਜ ਸਾਢੇ ਚਾਰ ਵਜੇ ਦੇ ਕਰੀਬ ਭੂਚਾਲ ਦੇ ਜਬਦਸਤ ਝਟਕੇ Earthquakeਮਹਿਸੂਸ ਕੀਤੇ ਗਏ। ਇਸ ਭੂਚਾਲ ਨਾਲ ਜ਼ਮੀਨ ਕਈ ਸਕਿੰਟ ਹਿੱਲੀ।ਕਾਫੀ ਥਾਵਾਂ `ਤੇ ਲੋਕ ਦਫਤਰਾਂ ਤੇ ਘਰਾਂ ਵਿਚੋਂ ਬਾਹਰ ਆ ਗਏ।ਭੁਚਾਲ ਦੇ ਆਉਣ `ਤੇ ਮੋਬਾਇਲਾਂ ਦੀਆਂ ਘੰਟੀਆਂ ਵੱਜਣ ਲੱਗ ਪਈਆਂ ਤੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਫੋਨ `ਤੇ ਇਤਲਾਹ ਦੇੇਂਦੇ ਨਜ਼ਰ ਆਏ।
 

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …

Leave a Reply