Monday, June 15, 2026

ਕਰੰਟ ਲੱਗਣ ਨਾਲ ਖੇਤ ਮਜ਼ਦੂਰ ਦੀ ਮੌਤ

Electric Shockਲੌਂਗੋਵਾਲ, 26 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਮੰਡੇਰ ਕਲਾਂ ਵਿਖੇ ਦਲਿਤ ਖੇਤ ਮਜ਼ਦੂਰ ਬੂਟਾ ਸਿੰਘ (40 ਸਾਲ) ਪੱਤਰ ਸੁਰਜੀਤ ਸਿੰਘ ਦੀ ਖੇਤ ਦੀ ਮੋਟਰ ਚਲਾਉਣ ਸਮੇਂ ਲੱਗੇ ਕਰੰਟ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਥਾਣਾ ਲੌਂਗੋਵਾਲ ਦੇ ਮੁੱਖੀ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਅੰਮ੍ਰਿਤ ਕੌਰ ਦੇ ਬਿਆਨਾਂ ਦੇ ਮੁਤਾਬਿਕ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …

Leave a Reply