ਧੂਰੀ, 27 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਮਿਡਲ ਸਕੂਲ ਮਾਨਵਾਲਾ ਵਿਖੇ ਸਰਪੰਚ ਪਰਮਜੀਤ ਸਿੰਘ ਅਤੇ ਮੁੱਖ ਅਧਿਆਪਕਾ ਪਿੰਦਰਜੀਤ ਕੌਰ ਦੀ ਅਗੁਵਾਈ ਵਿੱਚ ਸਾਇੰਸ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਹੱਥੀਂ ਵਿਗਿਆਨਕ ਮਾਡਲ ਤਿਆਰ ਕਰਕੇ ਪੇਸ਼ਕਾਰੀ ਕੀਤੀ ਅਤੇ ਵਿਦਿਆਰਥੀਆਂ ਦੇ ਇਸ ਨਿਵੇਕਲੇ ਕਾਰਜ ਦੀ ਸਭ ਵੱਲੋਂ ਪ੍ਰਸ਼ੰਸਾ ਕੀਤੀ ਗਈ।ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨ ਬਲਜੀਤ ਕੌਰ, ਸਾਇੰਸ ਅਧਿਆਪਕਾ ਹਰਪ੍ਰੀਤ ਕੌਰ, ਵੀਨਾ ਰਾਣੀ, ਹਰਮਨਦੀਪ ਸਿੰਘ ਆਦਿ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …