ਸੰਗਰੂਰ/ ਲੌਂਗੋਵਾਲ, 28 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ. ਸ. ਸ ਸਕੂਲ ਜਖੇਪਲ ਵਿਖੇ ਬਲਾਕ ਪੱਧਰੀ ਰੱਸਾਕਸੀ / ਫੁੱਟਬਾਲ ਖੇਡ ਮੁਕਾਬਲੇ
ਕਰਵਾਏ ਗਏ।ਪੈਰਾਮਾਊਟ ਪਬਲਿਕ ਸਕੂਲ ਚੀਮਾਂ ਦੇ ਖਿਡਾਰੀਆਂ ਨੇ ਫੁੱਟਬਾਲ ਦੇ ਫਾਈਨਲ ਮੈਚ ਵਿੱਚ ਕਣਕਵਾਲ ਨੂੰ 3-0 ਅਤੇ ਰੱਸਾਕਸੀ ਵਿੱਚ ਢੱਡਰੀਆਂ ਨੂੰ 2-0 ਨਾਲ ਹਰਾ ਕੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕੀਤੀ।ਸਕੂਲੀ ਵਿਦਿਆਰੀਆਂ ਦੀ ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਲਈ ਵੀ ਚੋਣ ਹੋਈ। ਜਿੱਤ ਪ੍ਰਾਪਤ ਕਰਕੇ ਸਕੂਲ ਪਹੁੰਚਣ `ਤੇ ਖਿਡਾਰੀਆਂ ਨੂੰ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡੀ.ਪੀ.ਈ ਮੰਗਤ ਰਾਏ, ਮਨਪ੍ਰੀਤ ਸਿੰਘ ਅਥਲੈਟਿਕਸ ਅਤੇ ਫੁੱਟਬਾਲ ਕੋਚ ਯਾਦਵਿੰਦਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media