ਜੰਡਿਆਲਾ ਗੁਰੂ, 28 ਸਤੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਹਾੜੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਅੰਮ੍ਰਿਤਸਰ ਕਾਲਜ ਆਫ
ਇੰਨਜੀਨੀਅਰਿੰਗ ਜੀ.ਟੀ ਰੋਡ ਮਾਨਾਂਵਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਲਗਾਈ ਗਈ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਲਗਾਏ ਗਏ ਇਸ ਕੈਂਪ ਵਿਚ ਵੱਡੀ ਗਿਣਤੀ ’ਚ ਕਿਸਾਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਪਲੈਨਿੰਗ ਸਲਾਹਕਾਰ ਅਤੇ ਵਿਧਾਇਕ ਤਰਸੇਮ ਸਿੰਘ ਡੀ.ਸੀ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਡਾ. ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਚੇਅਰਮੈਨ ਜਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦਿਲਰਾਜ ਸਿੰਘ ਸਰਕਾਰੀਆ ਪਹੁੰਚੇ।
ਜਿਲਾ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਦਲਬੀਰ ਸਿੰਘ ਛੀਨਾ, ਡੀ.ਡੀ.ਓ ਰਣਜੋਤ ਸਿੰਘ ਖਾਸਾ, ਬਲਾਕ ਅਫਸਰ ਜਤਿੰਦਰ ਸਿੰਘ ਗਿੱਲ, ਮਸਤਿੰਦਰ ਸਿੰਘ, ਤਜਿੰਦਰ ਸਿੰਘ, ਰਮਿੰਦਰ ਸਿੰਘ ਧੰਜੂ, ਪ੍ਰਿਤਪਾਲ ਸਿੰਘ, ਅਵਤਾਰ ਸਿੰਘ ਬੁੱਟਰ, ਕੁਲਵੰਤ ਸਿੰਘ ਸਾਰੇ ਬਲਾਕ ਅਫਸਰ, ਇੰਜ.ਰਣਬੀਰ ਸਿੰਘ ਰੰਧਾਵਾ, ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ, ਸੁਖਮਿੰਦਰ ਸਿੰਘ ਉੱਪਲ, ਸਤਵਿੰਦਰ ਸਿੰਘ, ਹੀਰਾ ਸਿੰਘ, ਪਰਜੀਤ ਸਿੰਘ, ਸੁਖਬੀਰ ਸਿੰਘ ਸੰਧੂ, ਅਮਰਜੀਤ ਸਿੰਘ ਬੱਲ, ਸੁਖਚੈਨ ਸਿੰਘ, ਸੁਖਰਾਜਬੀਰ ਸਿੰਘ, ਹਰਪਿੰਦਰ ਸਿੰਘ, ਗੁਰਜੋਤ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਵੱਡੀ ਗਿਣਤੀ’ਚ ਆਏ ਕਿਸਾਨਾਂ ਦਾ ਧੰਨਵਾਦ ਕੀਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media