Tuesday, July 28, 2026

ਜ਼ਿਮਨੀ ਚੋਣਾਂ ਦੇ ਨਤੀਜੇ ਖੋਲਣਗੇ ਕਾਂਗਰਸ ਦੀਆਂ ਅੱਖਾਂ – ਕਾਕਾ ਨਵਇੰਦਰਪ੍ਰੀਤ ਸਿੰਘ

ਲੌਂਗੋਵਾਲ, 30 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ `ਚ ਚਾਰ ਵਿਧਾਨ ਸਭਾ ਹਲਕਿਆਂ ਦੀਆਂ  ਜਿਮਨੀ ਚੋਣਾਂ Kaka Navinderਕਰਵਾਉਣ ਦੇ ਐਲਾਨ ਦਾ ਸਵਾਗਤ ਕਰਦਿਆਂ ਯੂਥ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਸੁਨਾਮ ਦੇ ਸੇਵਾਦਾਰ ਕਾਕਾ ਨਵਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਦਾ ਮੁਕੰਮਲ ਸਫਾਇਆ ਹੋ ਜਾਵੇਗਾ ਅਤੇ ਅਕਾਲੀ ਭਾਜਪਾ ਗਠਜੋੜ ਹੂੰਝਾ ਫੇਰ ਜਿਤ ਪ੍ਰਾਪਤ ਕਰੇਗਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਭਰੋਸੇਯੋਗਤਾ ਅਤੇ ਕਾਂਗਰਸ ਦੀ ਲੋਕਪ੍ਰਿਅਤਾ ਦੋਵਾਂ ਨੂੰ ਬੁਰੀ ਤਰ੍ਹਾਂ ਖੋਰਾ ਲੱਗ ਚੁੱਕਾ ਹੈ।ਇਹ ਚੋਣ ਨਤੀਜੇ ਕਾਂਗਰਸ ਦੀਆਂ ਅੱਖਾਂ ਖੋਲ੍ਹਣ ਵਾਲੇ ਸਾਬਤ ਹੋਣਗੇ।
 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply