Saturday, April 18, 2026

ਮਾਤਾ ਦਾ ਜਾਗਰਣ ਕਰਵਾਇਆ ਗਿਆ

ਧੂਰੀ, 30 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਬ ਸਾਂਝਾ ਯੂਥ ਕਲੱਬ ਧੂਰੀ ਵੱਲੋਂ ਮਾਤਾ ਦਾ ਜਾਗਰਣ ਸਥਾਨਕ ਧਰਮਪੁਰਾ Mata Sheran Waliਮੁਹੱਲਾ ਵਿਖੇ ਬਾਬਾ ਜੀ ਦੀ ਸਮਾਧ `ਤੇ ਕਰਵਾਇਆ ਗਿਆ।ਕਲੱਬ ਦੇ ਪ੍ਰਧਾਨ ਰਾਜਨ ਗਰਗ ਅਤੇ ਵਾਈਸ ਪ੍ਰਧਾਨ ਪ੍ਰਵੀਨ ਗਰਗ ਨੇ ਦੱਸਿਆ ਕਿ ਜਾਗਰਣ ਦੌਰਾਨ ਮਾਤਾ ਦਾ ਗੁਣਗਾਣ ਅਤੇ ਸੁੰਦਰ ਝਾਕੀਆਂ ਮੋਹਿਤ ਐਂਡ ਪਾਰਟੀ ਨਾਭੇ ਵਾਲੇ ਪੇਸ਼ ਕੀਤੀਆਂ ਗਈਆਂ।ਉਪਰੰਤ ਲੰਗਰ ਅੱਤੁਟ ਵਰਤਾਇਆ ਜਾਵੇਗਾ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply