ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਅਮਰੀਕਾ ਦੇ ਟੈਕਸਾਸ ਸੂਬੇ ਦੇ ਹਿਊਸਟਨ ਸ਼ਹਿਰ ਵਿੱਚ ਪਹਿਲੇ ਦਸਤਾਰਧਾਰੀ ਸਿੱਖ
ਪੁਲੀਸ ਅਫਸਰ ਸੰਦੀਪ ਸਿੰਘ ਧਾਲੀਵਾਲ ਨੂੰ ਡਿਊਟੀ ਦੋਰਾਨ ਹੀ ਇੱਕ ਗੋਰੇ ਵਲੋਂ ਅੰਨੇਵਾਹ ਗੋਲੀਆਂ ਚਲਾ ਕੇ ਮਾਰ ਦੇਣ ਦੀ ਅਫਸੋਸਨਾਕ ਘਟਨਾ `ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਨੇ ਅਫਸੋਸ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸ: ਸੰਦੀਪ ਸਿੰਘ ਧਾਲੀਵਾਲ ਨੇ ਹੀ ਸਰਕਾਰੀ ਨੌਕਰੀ ਦੋਰਾਨ ਦਸਤਾਰ ਸਜਾਉਣ ਦਾ ਕੇਸ ਵੀ ਜਿੱਤਿਆ ਸੀ ਜਿਸ ਨਾਲ ਅਮਰੀਕਾ ‘ਚ ਰਹਿੰਦੇ ਸਾਰੇ ਸਿੱਖਾਂ ਨੂੰ ਨੌਕਰੀ ਸਮੇਂ ਦਸਤਾਰ ਸਜਾਉਣ ਦੀ ਖੁੱਲ ਮਿਲੀ ਸੀ।ਉਨ੍ਹਾਂ ਮੰਗ ਕੀਤੀ ਕਿ ਗੋਰੇ ਰਾਬਰਟ ਸੋਲਸ ਨੂੰ ਫਾਂਸੀ ਦੀ ਸਜਾ ਹੋਣੀ ਚਾਹੀਦੀ ਹੈ ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media